
ਬਾਲੀਵੁੱਡ ਗੱਪਸ਼ੱਪ: ਦਿਲਜੀਤ ਦੇ ਗਲੋਬਲ ਸਫ਼ਰ ਤੋਂ ਲੈ ਕੇ ਪੰਜਾਬੀ ਤੇ ਬਾਲੀਵੁੱਡ ਸਿਤਾਰਿਆਂ ਨੂੰ ਧਮਕੀਆਂ ਤੱਕ
ਦਿਲਜੀਤ ਦੋਸਾਂਝ ਦੇ ਇੰਡੀਆ ਔਰਾ ਟੂਰ ਅਤੇ ਲੈਟਿਨ ਗਰੈਮੀ ਅਵਾਰਡਸ ਵਿੱਚ ਸੰਭਾਵਿਤ ਪ੍ਰਦਰਸ਼ਨ ਨੂੰ ਲੈ ਕੇ ਚਰਚਾਵਾਂ ਤੇਜ਼ ਹਨ, ਜੋ ਉਨ੍ਹਾਂ ਦੀ ਅੰਤਰਰਾਸ਼ਟਰੀ ਪਛਾਣ ਨੂੰ ਹੋਰ ਮਜ਼ਬੂਤ ਕਰ ਸਕਦੀਆਂ ਹਨ। ਉੱਥੇ ਹੀ ਪੰਜਾਬੀ ਗਾਇਕ ਕੰਵਰ ਗਰੇਵਾਲ ਨੂੰ ਫਿਰੌਤੀ ਅਤੇ ਜਾਨੀ ਨੁਕਸਾਨ ਦੀਆਂ ਧਮਕੀਆਂ ਮਿਲਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਦਰਮਿਆਨ ਬਾਲੀਵੁੱਡ ਦੇ ਮਹਾਨ ਅਦਾਕਾਰ ਅਮਿਤਾਭ ਬੱਚਨ ਦੇ ਮੁੰਬਈ ਸਥਿਤ ਬੰਗਲੇ ਨੂੰ ਬੰਬ ਨਾਲ ਉਡਾਉਣ ਸਬੰਧੀ ਧਮਕੀ ਭਰੀਆਂ ਈਮੇਲਾਂ ਨੇ ਵੀ ਸੁਰੱਖਿਆ ਏਜੰਸੀਆਂ ਦੀ ਚਿੰਤਾ ਵਧਾ ਦਿੱਤੀ ਹੈ। ਇਹ ਅਤੇ ਫਿਲਮੀ ਜਗਤ ਨਾਲ ਜੁੜੀਆਂ ਹੋਰ ਖ਼ਬਰਾਂ ਲਈ ਸੁਣੋ ਬਾਲੀਵੁੱਡ ਗੱਪਸ਼ੱਪ...
#sbsaudiopodcast
Audio and video play straight from the show's own hosting. PodSubs stores and serves no media.

